News

ਦੱਸ ਦਈਏ ਕਿ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਗਾਇਕ ਯੋ-ਯੋ ਹਨੀ ਸਿੰਘ ਅਤੇ ਗਾਇਕ ਕਰਨ ਔਜਲਾ ਦੇ ਖਿਲਾਫ ਸੂ ਮੋਟੋ ਨੋਟਿਸ ਲਿਆ ਹੈ। ਨਾਲ ਹੀ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਗਈ। ...