ニュース

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ ਹੈ। ਇਸਦੀ ਲਾਗਤ 3.40 ਕਰੋੜ ਹੈ, ਜਿਸ ਤੋਂ ਬਾਅਦ ਇਸਨੂੰ ਅਪਗ੍ਰੇਡ ਕਰਕੇ ਮੁੱਖ ਮੰਤਰੀ ਵੱਲੋਂ ਸੰਗਰੂਰ ਦੇ ਲੋਕਾਂ ...